Book Title: Adjust Every Where
Author(s): Dada Bhagwan
Publisher: Dada Bhagwan Aradhana Trust

View full book text
Previous | Next

Page 38
________________ • • ਪ੍ਰਾਤ: ਵਿਧੀ (ਅੰਮ੍ਰਿਤਵੇਲਾ ਵਿਧੀ) ਸ਼੍ਰੀ ਸੀਮੰਧਰ ਸੁਆਮੀ ਨੂੰ ਨਮਸਕਾਰ ਕਰਦਾ ਹਾਂ। (4) (4) ਵਾਤਸਲਮੂਰਤੀ ‘ਦਾਦਾ ਭਗਵਾਨ' ਨੂੰ ਨਮਸਕਾਰ ਕਰਦਾ ਹਾਂ। ਪ੍ਰਾਪਤ ਮਨ-ਵਚਨ-ਕਾਇਆ ਤੋਂ ਇਸ ਸੰਸਾਰ ਦੇ ਕਿਸੇ ਵੀ ਜੀਵ ਨੂੰ ਥੋੜਾ ਜਿੰਨਾ ਵੀ ਦੁੱਖ ਨਾ ਹੋਵੇ, ਨਾ ਹੋਵੇ, ਨਾ ਹੋਵੇ | (੫) ਕੇਵਲ ਸ਼ੁੱਧ ਆਤਮਾ ਅਨੁਭਵ ਦੇ ਇਲਾਵਾ ਇਸ ਸੰਸਾਰ ਦੀ ਕੋਈ ਵੀ ਵਿਨਾਸ਼ੀ ਚੀਜ਼ ਮੈਨੂੰ ਨਹੀਂ ਚਾਹੀਦੀ। (੫) ਪ੍ਰਗਟ ਗਿਆਨੀ ਪੁਰਖ ਦਾਦਾ ਭਗਵਾਨ ਦੀ ਆਗਿਆ ਵਿੱਚ ਹੀ ਨਿਰੰਤਰ ਰਹਿਣ ਦੀ ਪਰਮ ਸ਼ਕਤੀ ਪ੍ਰਾਪਤ ਹੋਵੇ, ਪ੍ਰਾਪਤ ਹੋਵੇ, ਪ੍ਰਾਪਤ ਹੋਵੇ । (4) ਗਿਆਨੀ ਪੁਰਖ ‘ਦਾਦਾ ਭਗਵਾਨ' ਦੇ ਵੀਤਰਾਗ ਵਿਗਿਆਨ ਦਾ ਯਥਾਰਥ ਰੂਪ ਨਾਲ, ਸੰਪੂਰਨ-ਸਰਵਾਂਗ ਰੂਪ ਨਾਲ ਕੇਵਲ ਗਿਆਨ, ਕੇਵਲ ਦਰਸ਼ਨ, ਅਤੇ ਕੇਵਲ ਚਾਰਿਤਰ ਵਿੱਚ ਪਰੀੲਮਨ ਹੋਵੇ, ਪਰੀਮਨ ਹੋਵੇ, ਪਰੀਣਮਨ ਹੋਵੇ(੫)

Loading...

Page Navigation
1 ... 36 37 38 39 40